ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. May 27th, 2020

ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ

ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 9 ਨਵੰਬਰ 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।

Leave a Reply

Your email address will not be published. Required fields are marked *

%d bloggers like this: