ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ’ਚ ਪਾਲੀਥਿਨ ’ਤੇ ਲੱਗੀ ਰੋਕ

ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ’ਚ ਪਾਲੀਥਿਨ ’ਤੇ ਲੱਗੀ ਰੋਕ

ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ਚ ਐਤਵਾਰ ਤੋਂ ਪਾਲੀਥਿਨ ਤੇ ਰੋਕ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਈ ਇਸ ਰੋਕ ਤੋਂ ਬਾਅਦ ਹੁਣ ਪ੍ਰਸ਼ਾਦ ਈਕੋ ਫ਼ੈਂਡਲੀ (ਵਾਤਾਵਰਨ ਨੂੰ ਨੁਕਸਾਨ ਨਾ ਪਹੁੰਚਾਉਣ ਵਾਲੇ) ਲਿਫਾਫਿਆਂ ਚ ਮਿਲੇਗਾ।

Share Button

Leave a Reply

Your email address will not be published. Required fields are marked *

%d bloggers like this: