ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ 09 ਸਤੰਬਰ ਦਿਨ ਸ਼ਨੀਵਾਰ ਸ਼ਾਮ ਵਿਸ਼ੇਸ਼ ਦੀਵਾਨ ਸਜਾਏ ਜਾਣਗੇ

ss1

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ 09 ਸਤੰਬਰ ਦਿਨ ਸ਼ਨੀਵਾਰ ਸ਼ਾਮ ਵਿਸ਼ੇਸ਼ ਦੀਵਾਨ ਸਜਾਏ ਜਾਣਗੇ
ਦੀਵਾਨਾ ਵਿੱਚ ਭਾਈ ਹਰਪ੍ਰੀਤ ਸਿੰਘ ਮੱਖੂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ

ਮਿਲਾਨ 07 ਸਤੰਬਰ 2017 (ਬਲਵਿੰਦਰ ਸਿੰਘ ਢਿੱਲੋ):-ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੋਜਵਾਨ ਸਭਾ ਬੋਰਗੋ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ 09 ਸਤੰਬਰ ਦਿਨ ਸ਼ਨੀਵਾਰ ਸ਼ਾਮ ਨੂੰ ਕਰਵਾਏ ਜਾ ਰਹੇ ਹਨ। ਜਿਸ ਦੋਰਾਨ 09 ਸਤੰਬਰ ਦਿਨ ਸ਼ਨੀਵਾਰ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਭਾਈ ਹਰਪ੍ਰੀਤ ਸਿੰਘ ਮੱਖੂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਜੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨਾਲ ਗੁਰਮਿਤ ਵਿਚਾਰਾ ਦੀ ਸਾਂਝ ਪਾਉਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵਲੋਂ ਇਲਾਕੇ ਦੀਆਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Share Button

Leave a Reply

Your email address will not be published. Required fields are marked *