ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jul 10th, 2020

ਗੁਰਮੀਤ ਸਿੰਘ ਗਿੱਲ’ ਨੂੰ ਪੰਜਾਬ ਸਰਕਾਰ ਨੇ ਸਮੁੱਚੇ ਅਮਰੀਕਾ ਦਾ ਕੌਆਰਡੀਨੇਟਰ ਨਿਯੁੱਕਤ ਕੀਤਾ

ਗੁਰਮੀਤ ਸਿੰਘ ਗਿੱਲ’ ਨੂੰ ਪੰਜਾਬ ਸਰਕਾਰ ਨੇ ਸਮੁੱਚੇ ਅਮਰੀਕਾ ਦਾ ਕੌਆਰਡੀਨੇਟਰ ਨਿਯੁੱਕਤ ਕੀਤਾ

ਨਿਊਯਾਰਕ, 12 ਮਈ (ਰਾਜ ਗੋਗਨਾ)- ਬੀਤੇਂ ਦਿਨ ਇੰਡੀਅਨ ਨੈਸ਼ਨਲ ੳਵਰਸੀਜ ਕਾਂਗਰਸ ਦੇ ਕਾਂਗਰਸ ਅਮਰੀਕਾ (ਪੰਜਾਬ) ਵਿੰਗ ਦੇ ਮੌਜੂਦਾ ਪ੍ਰਧਾਨ ਸ: ਗੁਰਮੀਤ ਸਿੰਘ ਗਿੱਲ( ਮੁੱਲਾਂਪੁਰ ) ਨੂੰ ਪੰਜਾਬ ਸਰਕਾਰ ਨੇ ਇੱਕ ਹੋਰ ਜ਼ਿੰਮੇਵਾਰੀ ਸੌਂਪਦੇ ਹੋਏ ਉਹਨਾਂ ਨੂੰ ਸਮੁੱਚੇ ਅਮਰੀਕਾ ਦਾ ਕੌਆਰਡੀਨੇਟਰ ਨਿਯੁੱਕਤ ਕੀਤਾ।

ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਐਨ.ਆਰ.ਆਈਜ਼ ਦੇ ਮਾਮਲੇ ਦੇਖਣ ਵਾਲੇ ਮੰਤਰੀ ਗੁਰਮੀਤ ਸਿੰਘ ਸੋਢੀ ਵੱਲੋਂ ਇਹ ਨਿਯੁੱਕਤੀ ਕੀਤੀ ਗਈ ਹੈ।ਉਹਨਾ ਕਿਹਾ ਕਿ ਮੈ ਇਹ ਯਾਕੀਨ ਦਿਵਾਉਦਾ ਹਾਂ ਕਿ ਮੈਨੂੰ ਦਿੱਤੀ ਗਈ ਇਹ ਜ਼ੁੰਮੇਵਾਰੀ ਅਤੇ ਇਸ ਕਾਰਜ ਨੂੰ ਮੈ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਵਾਂਗਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: