ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jul 10th, 2020

ਗੁਰੁ ਨਾਨਕ ਦੇਵ ਯੁਨੀਵਰਸਿਟੀ ਦੀ ਅਲੂਮਨੀ ਅਸੋਸਿਏਸ਼ਨ ਦੇ ਉਪ-ਪ੍ਰਧਾਨ ਸ. ਮਨਜੀਤ ਸਿੰਘ ਨਿੱਜਰ ਪੰਜਾਬ ਸਰਕਾਰ ਦੇ NRI Affairs ਡਿਪਾਰਟਮੈਂਟ ਦਾ ਆਨਰੇਰੀ ਕਾਰਡੀਨੇਟਰ ਨਿਯੁਕਤ ਕੀਤਾ

ਗੁਰੁ ਨਾਨਕ ਦੇਵ ਯੁਨੀਵਰਸਿਟੀ ਦੀ ਅਲੂਮਨੀ ਅਸੋਸਿਏਸ਼ਨ ਦੇ ਉਪ-ਪ੍ਰਧਾਨ ਸ. ਮਨਜੀਤ ਸਿੰਘ ਨਿੱਜਰ ਪੰਜਾਬ ਸਰਕਾਰ ਦੇ NRI Affairs ਡਿਪਾਰਟਮੈਂਟ ਦਾ ਆਨਰੇਰੀ ਕਾਰਡੀਨੇਟਰ ਨਿਯੁਕਤ ਕੀਤਾ

ਅੰਮ੍ਰਿਤਸਰ, 14 ਅਕਤੂਬਰ: ਗੁਰੁ ਨਾਨਕ ਦੇਵ ਯੁਨੀਵਰਸਿਟੀ ਦੀ ਅਲੂਮਨੀ ਅਸੋਸਿਏਸ਼ਨ ਦੇ ਉਪ-ਪ੍ਰਧਾਨ ਸ. ਮਨਜੀਤ ਸਿੰਘ ਨਿੱਜਰ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਦੇ NRI Affairs ਡਿਪਾਰਟਮੈਂਟ ਦਾ ਆਨਰੇਰੀ ਕਾਰਡੀਨੇਟਰ ਨਿਯੁਕਤ ਕੀਤਾ ਹੈ।ਸ. ਮਨਜੀਤ ਸਿੰਘ ਨਿੱਜਰ ਸਿਹਤ, ਸਿਖਿਆ ਅਤੇ ਵਾਤਾਵਰਨ ਵਰਗੇ ਗੰਭੀਰ ਮੁੱਧਿਆ ਤੇ ਅੰਤਰਰਾਸ਼ਟਰੀ ਪੱਧਰ ਤੇ ਕੰਮ ਅਤੇ ਖੋਜ ਕਰ ਰਹੇ ਹਨ ।

ਉਹਨਾਂ ਵਲੋਂ ਕਿੰਨੇ ਹੀ ਮੈਮੋਰੇਂਡਮ ਆਫ ਅੰਡਰਟੇਕਿੰਗਜ ਅਤੇ ਅੰਤਰਰਾਸ਼ਟਰੀ ਪੱਧਰ ਤੇ ਕੀਤੇ ਜਾਣ ਵਾਲੇ ਪ੍ਰੋਜੈਕਟਸ ਗੁਰੁ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਨੂੰ ਸੋਂਪੇ ਗਏ ਹਨ ।

ਗੁਰੁ ਨਾਨਕ ਦੇਵ ਯੁਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸੰਧੂੂ ਨੇ ਉਹਨਾਂ ਦੇ ਕੰਮਾਂ ਅਤੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਸ. ਮਨਜੀਤ ਸਿੰਘ ਨਿੱਜਰ ਨੂੰ ਨਵਾਂ ਅਹੁਦਾ ਸੰਭਾਲਣ ਤੇ ਸ਼ੁਭਕਾਮਨਾਵਾਂ ਭੇਜੀਆਂ ਤੇ ਨਾਲ ਹੀ ਉਹਨਾਂ ਵਲੋਂ ਪ੍ਰਵਾਸੀ ਭਾਰਤੀ ਅਤੇ ਪੰਜਾਬੀਆਂ ਨੂੰ ਪੰਜਾਬ ਨਾਲ ਜੌੜ ਕੇ ਹੋਰ ਵੀ ਵੱਧ ਚੜ੍ਹ ਕੇ ਕੰਮ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ।

ਸ. ਮਨਜੀਤ ਸਿੰਘ ਨਿੱਜਰ ਨੇ ਗੁਰੁ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਲੋਂ ਮਿਲਿਆ ਪ੍ਰੋਤਸਾਹਨ ਤੇ ਸਨਮਾਨ ਲਈ ਧੰਨਵਾਦ ਕੀਤਾ।ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਤੇ NRI Minister ਗੁਰਮੀਤ ਸਿੰਘ ਸੌਢੀ ਵਲੋਂ ਸੌਪੀਂ ਗਈ ਇਸ ਜਿੰਮੇਵਾਰੀ ਲਈ ਉਹਨਾਂ ਦਾ ਆਭਾਰ ਪ੍ਰਗਟ ਕੀਤਾ ਤੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਚਨ ਦਿੱਤਾ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: