ਗੁਰੂ ਗੋਬਿੰਦ ਸਿੰਘ ਅਡਵਾਂਸ ਸਟਡੀ ਸੈਂਟਰ ਲਈ 7 ਕਰੋੜ ਦੀ ਗ੍ਰਾਂਟ ਦਾ ਐਲਾਨ

ss1

ਗੁਰੂ ਗੋਬਿੰਦ ਸਿੰਘ ਅਡਵਾਂਸ ਸਟਡੀ ਸੈਂਟਰ ਲਈ 7 ਕਰੋੜ ਦੀ ਗ੍ਰਾਂਟ ਦਾ ਐਲਾਨ

ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਅਡਵਾਂਸ ਸਟਡੀ ਸੈਂਟਰ ਲਈ 7 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਮਹਾਰਾਣੀ ਪਰਨੀਤ ਕੌਰ ਨੇ ਇਕ ਸੈਮੀਨਾਰ ਦੌਰਾਨ ਯੂਨੀਵਰਸਿਟੀ ਨੂੰ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

Share Button

Leave a Reply

Your email address will not be published. Required fields are marked *