ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਸੈਂਟਰ ਆਫਪਰੈਪਰੇਸ਼ਨ ਫਾਰ ਕੰਪੀਟੀਟਿਵ ਐਗਜ਼ਾਮ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਪਾਸ ਕੀਤੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਸੈਂਟਰ ਆਫਪਰੈਪਰੇਸ਼ਨ ਫਾਰ ਕੰਪੀਟੀਟਿਵ ਐਗਜ਼ਾਮ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਪਾਸ ਕੀਤੀ

ਅੰਮ੍ਰਿਤਸਰ, 15 ਜਨਵਰੀ (ਨਿਰਪੱਖ ਆਵਾਜ਼): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਸੈਂਟਰ ਆਫ ਪਰੈਪਰੇਸ਼ਨ ਫਾਰ ਕੰਪੀਟੀਟਿਵਐਗਜ਼ਾਮ ਦੇ ਚਾਰ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਯੂ.ਜੀ.ਸੀ. ਨੈਟ ਪ੍ਰੀਖਿਆਦਸੰਬਰ 2019 ਪਾਸ ਕੀਤੀ ਹੈ। ਡਿਪਟੀ ਡਾਇਰੈਕਟਰ, ਡਾ. ਮਲਕੀਅਤ ਸਿੰਘ ਨੇਦੱਸਿਆ ਇਨ੍ਹਾਂ ਵਿਦਿਆਰਥੀਆਂ ਵਿਚ ਸਿਖਿਆ ਵਿਸ਼ੇ ਵਿਚ ਅਮੀਜੋਤ ਕੌਰ, ਰਾਜਨੀਤੀ ਸ਼ਾਸਤਰ ਵਿਚਤਨਵੀਰ ਸਿੰਘ ਤੇ ਅੰਮ੍ਰਿਤਪਾਲ ਕੌਰ ਅਤੇ ਕਾਨੂੰਨ ਵਿਸ਼ੇ ਵਿਚ ਜੋਬਨਜੀਤ ਸਿੰਘ ਸ਼ਾਮਿਲ ਹਨ।

Leave a Reply

Your email address will not be published. Required fields are marked *

%d bloggers like this: