ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jun 6th, 2020

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 22 ਮਈ, 2020 (ਨਿਰਪੱਖ ਆਵਾਜ਼ ਬਿਊਰੋ): ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਐਮ.ਐਸ.ਸੀ. ਗਣਿਤ ਸਮੈਸਟਰ ਤੀਜਾ, ਐਮ.ਐਸ.ਸੀ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ, ਐੰਸ.ਸੀ. ਸੂਚਨਾ ਤਕਨਾਲੋਜੀ ਸਮੈਸਟਰ ਤੀਜਾ ਅਤੇ ਐਮ.ਏ. ਇੰਗਲਿਸ ਸਮੈਸਤਰ ਤੀਜਾ ਅਤੇ ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨਜ਼ (ਫੁਲ ਟਾਈਮ) ਸਮੈਸਟਰ ਪਹਿਲਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Leave a Reply

Your email address will not be published. Required fields are marked *

%d bloggers like this: