Tue. Sep 17th, 2019

ਗੰਗਕਨਾਲ ਨਹਿਰ ‘ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ

ਗੰਗਕਨਾਲ ਨਹਿਰ ‘ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ

ਫ਼ਾਜ਼ਿਲਕਾ, 24 ਸਤੰਬਰ- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ ‘ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਜਾ ਰਿਹਾ ਹੈ ,ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ,ਕਿਸਾਨ ਇਸ ਨਹਿਰ ਦੇ ਪਾੜ ਨੂੰ ਭਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਪਾਣੀ ਦੇ ਬਹਾਓ ਤੇਜ਼ ਹੋਣ ਕਾਰਨ ਕਿਸਾਨ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਵੇਂ ਹੀ ਇਸ ਦੀ ਖ਼ਬਰ ਪ੍ਰਸ਼ਾਸਨ ਨੂੰ ਮਿਲੀ ਤਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪੁੱਜ ਗਏ ਹਨ, ਇਹ ਗੰਗਕਨਾਲ ਨਹਿਰ ਪੰਜਾਬ ਅਤੇ ਰਾਜਸਥਾਨ ਨੂੰ ਜੋੜਦੀ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਸ ਤੇ ਜਲਦ ਕਾਬੂ ਨਾ ਪਾਇਆ ਗਿਆ ਤਾ ਲੋਕਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

%d bloggers like this: