Thu. Jun 20th, 2019

ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 1 ਅਗਸਤ 2018- ਸਬਸਿਡੀ ਵਾਲੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਅੱਜ 1.76 ਪੈਸੇ ਦਾ ਵਾਧਾ ਕਰ ਦਿੱਤਾ ਗਿਆ ਹੈ। ਇੰਡੀਆ ਆਇਲ ਕਾਰਪੋਰੇਸ਼ਨ ਅਨੁਸਾਰ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਹੁਣ 496.02 ਤੋਂ ਵਧ ਕੇ 498.02 ਰੁਪਏ ਹੋ ਗਈ ਹੈ । ਵਧੀਆਂ ਕੀਮਤਾਂ ਮੰਗਲਵਾਰ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ।

Leave a Reply

Your email address will not be published. Required fields are marked *

%d bloggers like this: