ਚਾਰਾ ਘੋਟਾਲੇ ਚ ਲਾਲੂ ਯਾਦਵ ਦੋਸ਼ੀ ਕਰਾਰ, ਸਜ਼ਾ ਦਾ ਐਲਾਨ 3 ਜਨਵਰੀ ਨੂੰ

ss1

ਚਾਰਾ ਘੋਟਾਲੇ ਚ ਲਾਲੂ ਯਾਦਵ ਦੋਸ਼ੀ ਕਰਾਰ, ਸਜ਼ਾ ਦਾ ਐਲਾਨ 3 ਜਨਵਰੀ ਨੂੰ

ਬਹੁਚਰਚਿਤ ਚਾਰਾ ਘੋਟਾਲੇ ਵਿੱਚ ਆਰ.ਜੇ.ਡੀ ਨੇਤਾ ਲਾਲੂ ਪ੍ਰਸਾਦ ਯਾਦਵ ਨੂੰ ਸੀ.ਬੀ.ਆਈ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ ਜਦਕਿ 7 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ ।

ਲਾਲੂ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਸਜ਼ਾ 3 ਜਨਵਰੀ ਨੂੰ ਸੁਣਾਈ ਜਾਵੇਗੀ ।

13 ਦਿਸੰਬਰ ਨੂੰ ਰਾਂਚੀ ਸੀ.ਬੀ.ਆਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਪੂਰੀ ਹੋ ਗਈ ਸੀ ਤੇ ਕੁੱਲ 34 ਵਿਅਕਤੀ ਇਸ ਮਾਮਲੇ ਚ ਨਾਮਜ਼ਦ ਕੀਤੇ ਗਏ ਸਨ ਜਿੰਨਾਂ ਵਿੱਚੋਂ 11 ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ ।

Share Button

Leave a Reply

Your email address will not be published. Required fields are marked *