ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਚਿੱਟੇ ਨੇ ਨਿਗਲਿਆ ਪਿੰਡ ਜੀਂਦੋਵਾਲ ਦਾ ਜਸਵੀਰ ਸਿੰਘ ਸ਼ੀਰਾ

ਚਿੱਟੇ ਨੇ ਨਿਗਲਿਆ ਪਿੰਡ ਜੀਂਦੋਵਾਲ ਦਾ ਜਸਵੀਰ ਸਿੰਘ ਸ਼ੀਰਾ

ਬੰਗਾ, 16 ਅਕਤੂਬਰ (ਪਪ) – ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਜਸਵੀਰ ਸਿੰਘ ਸ਼ੀਰਾ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ। ਪਿੰਡ ਵਾਸੀਆਂ ਅਨੁਸਾਰ ਉਕਤ ਨੌਜਵਾਨ ਨਸ਼ਿਆਂ ਦਾ ਆਦੀ ਸੀ। ਨੌਜਵਾਨ ਦੇ ਮਾਪੇ ਆਸਟ੍ਰੇਲੀਆ ਗਏ ਹੋਏ ਹਨ।

Leave a Reply

Your email address will not be published. Required fields are marked *

%d bloggers like this: