ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਚੰਡੀਗੜ੍ਹ ‘ਚ 23 ਅਗਸਤ ਨੂੰ ਛੁੱਟੀ

ਚੰਡੀਗੜ੍ਹ ‘ਚ 23 ਅਗਸਤ ਨੂੰ ਛੁੱਟੀ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 23 ਅਗਸਤ ਨੂੰ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਪਬਲਿਕ ਹੌਲੀਡੇਅ ਦੀ ਘੋਸ਼ਣਾ ਕੀਤੀ ਗਈ ਹੈ। ਜਿਸ ਤਹਿਤ ਯੂ.ਟੀ ਦੇ ਤਮਾਮ ਸਰਕਾਰੀ ਦਫਤਰ, ਬੋਰਡ ਕਾਰਪੋਰੇਸ਼ਨ, ਵਿਦਿਅਕ ਅਦਾਰੇ ਬੰਦ ਰਹਿਣਗੇ। ਪਹਿਲਾਂ 24 ਅਗਸਤ ਨੂੰ ਛੁੱਟੀ ਦਾ ਐਲਾਨ ਹੋਇਆ ਸੀ, ਪਰ ਹੁਣ 24 ਦੀ ਬਜਾਏ 23 ਅਗਸਤ ਨੂੰ ਪਬਲਿਕ ਹੌਲੀਡੇਅ ਹੋਏਗਾ।

Leave a Reply

Your email address will not be published. Required fields are marked *

%d bloggers like this: