ਚੰਡੀਗੜ੍ਹ ਪ੍ਰਸ਼ਾਸਨ ਵਲੋਂ 2 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ss1

ਚੰਡੀਗੜ੍ਹ ਪ੍ਰਸ਼ਾਸਨ ਵਲੋਂ 2 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ ਈਦ-ਉਲ-ਜੂਹਾ (ਬਕਰੀਦ) ਨੂੰ ਮੁੱਖ ਰੱਖਦਿਆਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ| ਇਸ ਸਬੰਧੀ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਇੰਚਾਰਜਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ| ਦੇਖਿਆ ਜਾਵੇ ਤਾਂ 2 ਸਤੰਬਰ ਨੂੰ ਸਰਕਾਰੀ ਛੁੱਟੀ ਦੇ ਨਾਲ ਅਗਲੇ ਦਿਨ ਐਤਵਾਰ ਦੀ ਵੀ ਛੁੱਟੀ ਹੈ, ਜਿਸ ਦੇ ਤਹਿਤ ਸਰਕਾਰੀ ਦਫਤਰਾਂ ਦੇ ਕੰਮਕਾਜ 2 ਦਿਨਾਂ ਲਈ ਬੰਦ ਰਹਿਣਗੇ|

Share Button

Leave a Reply

Your email address will not be published. Required fields are marked *