ਚੰਨੀ ਨੇ ਸਰਕਾਰੀ ਪੌਲੀਟੈਕਨਿਕ ਦੀ ਸੁਪਰਡੈਂਟ ਨੂੰ ਕੀਤਾ ਮੁਅੱਤਲ

ss1

ਚੰਨੀ ਨੇ ਸਰਕਾਰੀ ਪੌਲੀਟੈਕਨਿਕ ਦੀ ਸੁਪਰਡੈਂਟ ਨੂੰ ਕੀਤਾ ਮੁਅੱਤਲ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਪੌਲੀਟੈਕਨਿਕ ਰਾਵਾਂ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਅਚਾਨਕ ਚੈਕਿੰਗ ਦੌਰਾਨ ਗੈਰਹਾਜ਼ਿਰ ਪਾਏ ਜਾਣ ਤੇ ਲੇਡੀ ਸੁਪਰਡੈਂਟ ਬਲਜੀਤ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ।

ਚੰਨੀ ਵੱਲੋਂ ਪੌਲੀਟੈਕਨਿਕ ਦੀ ਪ੍ਰਿੰਸੀਪਲ ਨੂੰ ਮਾੜੀ ਕਾਰਗੁਜ਼ਾਰੀ ਲਈ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।

ਚੰਨੀ ਵੱਲੋਂ ਅੱਜ ਸਰਕਾਰੀ ਪੌਲੀਟੈਕਨਿਕ ਰਾਵਾਂ ਦੀ ਅਚਾਨਕ ਚੈਕਿੰਗ ਕੀਤੀ ਗਈ ਅਤੇ ਵਿੱਦਿਆਰਥੀਆਂ ਤੇ ਸਟਾਫ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ।

Share Button

Leave a Reply

Your email address will not be published. Required fields are marked *