Sun. Jun 16th, 2019

ਜਨਰਲ ਜੇ ਜੇ ਸਿੰਘ ਨਹੀਂ ਲੜਨਗੇ ਖਡੂਰ ਸਾਹਿਬ ਤੋਂ ਚੋਣ , ਟਕਸਾਲੀ ਅਕਾਲੀ ਦਲ ਨੇ ਕੀਤਾ ਐਲਾਨ

ਜਨਰਲ ਜੇ ਜੇ ਸਿੰਘ ਨਹੀਂ ਲੜਨਗੇ ਖਡੂਰ ਸਾਹਿਬ ਤੋਂ ਚੋਣ  , ਟਕਸਾਲੀ ਅਕਾਲੀ ਦਲ ਨੇ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਵੱਲੋਂ ਖਡੂਰ ਸਾਹਿਬ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਨੂੰ ਚੋਣ ਮੈਦਾਨ ਤੋਂ ਲਾਂਭੇ ਕਰਨ ਦਾ ਐਲਾਨ ਕੀਤਾ ਹੈ । ਇਹ ਜਾਣਕਾਰ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਨੇਤਾ ਸੇਵਾ ਸਿੰਘ ਸਿੰਘ ਸੇਖਵਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਇਹ ਫ਼ੈਸਲਾ ਪੀ. ਡੀ. ਏ. ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਲੈ ਗਿਆ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਪਾਰਟੀ ਖਡੂਰ ਸਾਹਿਬ ਤੋਂ ਆਪਣਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰੇਗੀ ਅਤੇ ਬੀਬੀ ਖਾਲੜਾ ਦੀ ਹਿਮਾਇਤ ਕਰੇਗੀ .ਜਨਰਲ ਜੇ. ਜੇ. ਸਿੰਘ ਇਸ ਬਾਰੇ ਕੀ ਸੋਚਦੇ ਹਨ , ਅਜੇ ਉਨ੍ਹਾਂ ਦੇ ਪ੍ਰਤੀਕਰਮ ਦੀ ਉਡੀਕ ਹੈ।

Leave a Reply

Your email address will not be published. Required fields are marked *

%d bloggers like this: