Tue. Jun 25th, 2019

ਜਲੰਧਰ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ‘ਤੇ ਰੱਖਿਆ ਜਾਵੇਗਾ

ਜਲੰਧਰ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ‘ਤੇ ਰੱਖਿਆ ਜਾਵੇਗਾ

ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਲੰਧਰ ਵਿਖੇ ਖੋਲੇ ਜਾ ਰਹੇ ਲੜਕੀਆਂ ਦੇ ਡਿਗਰੀ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ਤੇ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਾਲਜ ਦਾ ਨੀਂਹ ਪੱਥਰ ਬੀਤੇ ਦਿਨ ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ।

Leave a Reply

Your email address will not be published. Required fields are marked *

%d bloggers like this: