Thu. Jul 11th, 2019

ਜਲੰਧਰ ‘ਚ ਵੱਡੀ ਵਾਰਦਾਤ, ਪਤਨੀ ਨੇ ਸੁੱਤੇ ਪਏ ਪਤੀ ਦਾ ਵੱਢਿਆ ਗੁਪਤ ਅੰਗ

ਜਲੰਧਰ ‘ਚ ਵੱਡੀ ਵਾਰਦਾਤ, ਪਤਨੀ ਨੇ ਸੁੱਤੇ ਪਏ ਪਤੀ ਦਾ ਵੱਢਿਆ ਗੁਪਤ ਅੰਗ

ਜਲੰਧਰ: ਜਲੰਧਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਿੱਠਾਪੁਰ ਦਾ ਰਹਿਣ ਵਾਲੇ ਇਕ ਨੌਜਵਾਨ ਦਾ ਪਤਨੀ ਵੱਲੋਂ ਗੁਪਤ ਅੰਗ ਵੱਢ ਦਿੱਤਾ। ਪਤੀ ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਹੈ।

ਜ਼ਖਮੀ ਨੌਜਵਾਨ ਦੀ ਪਛਾਣ ਦਲੀਪ ਸਿੰਘ ਦੇ ਰੂਪ ‘ਚ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਹ ਸੁੱਤਾ ਹੋਇਆ ਸੀ।

ਦਲੀਪ ਕੁਮਾਰ ਅਤੇ ਉਸ ਦੀ ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਵਿਵਾਦ ਇਥੋਂ ਤੱਕ ਵੱਧ ਗਿਆ ਕਿ ਪਤਨੀ ਨੇ ਗੁੱਸੇ ‘ਚ ਆ ਕੇ ਘਰ ‘ਚ ਪਏ ਚਾਕੂ ਦੇ ਨਾਲ ਉਸ ਦਾ ਗੁਪਤ ਅੰਗ ਵੱਢ ਦਿੱਤਾ।

Leave a Reply

Your email address will not be published. Required fields are marked *

%d bloggers like this: