Fri. May 24th, 2019

ਜਲੰਧਰ : 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ ਕਸ਼ਮੀਰੀ ਨੌਜਵਾਨ

ਜਲੰਧਰ : 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਗਏ ਕਸ਼ਮੀਰੀ ਨੌਜਵਾਨ

ਜਲੰਧਰ, 10 ਅਕਤੂਬਰ- ਜਲੰਧਰ ‘ਚ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਵਲੋਂ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

%d bloggers like this: