ਜ਼ਿਲ੍ਹਾ ਸੰਗਰੂਰ ਵਿੱਚ 20 ਨੂੰ ਹੋਵੇਗੀ ਸਰਕਾਰੀ ਛੁੱਟੀ – ਡਿਪਟੀ ਕਮਿਸ਼ਨਰ

ss1

ਜ਼ਿਲ੍ਹਾ ਸੰਗਰੂਰ ਵਿੱਚ 20 ਨੂੰ ਹੋਵੇਗੀ ਸਰਕਾਰੀ ਛੁੱਟੀ – ਡਿਪਟੀ ਕਮਿਸ਼ਨਰ

ਸੰਗਰੂਰ 16 ਅਗਸਤ (ਧੀਮਾਨ)-ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਦੇ ਮੌਕੇ ‘ਤੇ 20 ਅਗਸਤ ਨੂੰ ਲੌਂਗੋਵਾਲ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ‘ਚ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਅਦਾਰਿਆਂ ਦੀ 20 ਅਗਸਤ ਨੂੰ ਛੁੱਟੀ ਘੋਸ਼ਿਤ ਕੀਤੀ ਹੈ।

Share Button

Leave a Reply

Your email address will not be published. Required fields are marked *