Tue. Apr 23rd, 2019

ਜੇਜੇ ਸਿੰਘ ਦੀ ਵਾਪਸੀ ਬਦਲ ਸਕਦੀ ਹੈ ਖਡੂਰ ਸਾਹਿਬ ਹਲਕੇ ਦੇ ਸਮੀਕਰਨ

ਜੇਜੇ ਸਿੰਘ ਦੀ ਵਾਪਸੀ ਬਦਲ ਸਕਦੀ ਹੈ ਖਡੂਰ ਸਾਹਿਬ ਹਲਕੇ ਦੇ ਸਮੀਕਰਨ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੂੰ ਵਾਪਸ ਲਏ ਜਾਣ ਤੋਂ ਬਾਅਦ ਇਥੋਂ ਦੇ ਸਿਆਸੀ ਸਮੀਕਰਨ ਬਦਲਦੇ ਦਿਖਾਈ ਦੇਣ ਲੱਗੇ ਹਨ। ਪੰਜਾਬ ਜਮਹੂਰੀ ਗਠਜੋੜ ਵੱਲੋਂ ਚੋਣ ਲੜ ਰਹੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣ ਦੇ ਐਲਾਨ ਨਾਲ ਉਨ੍ਹਾਂ ਦੇ ਸਮਰਥਕਾਂ ਦਾ ਕਾਫ਼ਲਾ ਹੋਰ ਵੱਡਾ ਹੋ ਗਿਆ ਹੈ। ਹਾਲਾਂਕਿ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਅਤੇ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਵੱਲੋਂ ਲਗਾਤਾਰ ਚੋਣ ਮੀਟਿੰਗਾਂ ਕਰ ਕੇ ਆਪਣੀ ਮੁਹਿੰਮ ਨੂੰ ਤੇਜ ਕੀਤਾ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *

%d bloggers like this: