ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਜੈ ਸਿੰਘ ਛਿੱਬਰ ਜਰਨਲਿਸਟ ਯੂਨੀਅਨ ਦੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਬਣੇ

ਜੈ ਸਿੰਘ ਛਿੱਬਰ ਜਰਨਲਿਸਟ ਯੂਨੀਅਨ ਦੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਬਣੇ

ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ,ਚੰਡੀਗੜ੍ਹ ਯੂਨਿਟ ਦੀ ਅੱਜ ਹੋਈ ਮੀਟਿੰਗ ਵਿਚ ਜੈ ਸਿੰਘ ਛਿੱਬਰ ਪ੍ਰਧਾਨ ਚੁਣੇ ਗਏ। ਜਦੋਂ ਕਿ ਵਿਕਰਮਜੀਤ ਸਿੰਘ ਮਾਨ ਨੂੰ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸ਼ਰਮਾ ਨੂੰ ਮੀਤ ਪ੍ਰਧਾਨ, ਬਿੰਦੂ ਸਿੰਘ ਨੂੰ ਜਨਰਲ ਸਕੱਤਰ, ਦਰਸ਼ਨ ਸਿੰਘ ਖੋਖਰ ਤੇ ਮੋਹਿਤ ਸ਼੍ਰੀ ਵਾਸਤਵਾ ਨੂੰ ਸਕੱਤਰ ਅਤੇ ਭੁਪਿੰਦਰ ਸਿੰਘ ਮਲਿਕ ਨੂੰ ਖ਼ਜ਼ਾਨਚੀ ਚੁਣੇ ਗਏ।

ਇਸੇ ਤਰ੍ਹਾਂ ਤਰਲੋਚਨ ਸਿੰਘ ਤੇ ਓ.ਐਨ ਗਰਗ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਜਦਕਿ ਜਗਤਾਰ ਸਿੰਘ ਭੁੱਲਰ, ਆਰ.ਐੱਸ ਲਿਬਰੇਟ, ਗੁਰਮਿੰਦਰ ਸਿੰਘ ਬੱਬੂ, ਕੁਲਵੰਤ ਕੌਰ, ਅਸ਼ਵਨੀ ਚਾਵਲਾ, ਦੀਪਕ ਸ਼ਰਮਾ ਚਨਾਰਥਲ, ਡੀ ਆਰ ਸਿੰਗਲਾ, ਰੂਬੀ ਸਿੰਘ, ਮੁਕੇਸ਼ ਅਠਵਾਲ ਤੇ ਰਮੇਸ਼ ਸਚਦੇਵਾ ਕਾਰਜਕਾਰਨੀ ਮੈਂਬਰ ਚੁਣੇ ਗਏ।

Leave a Reply

Your email address will not be published. Required fields are marked *

%d bloggers like this: