Sat. Jul 13th, 2019

ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ

ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ

ਸ੍ਰੀਨਗਰ, 28 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਖ਼ਮੀ ਨਾਗਰਿਕ ਮੁਹੰਮਦ ਅਮੀਨ ਮਲਿਕ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

Leave a Reply

Your email address will not be published. Required fields are marked *

%d bloggers like this: