ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਜੰਮੂ-ਕਸ਼ਮੀਰ ਦੇ ਰਾਮਬਨ ਤੇ ਰਾਜੌਰੀ ’ਚ ਬਰਫਬਾਰੀ

ਜੰਮੂ-ਕਸ਼ਮੀਰ ਦੇ ਰਾਮਬਨ ਤੇ ਰਾਜੌਰੀ ’ਚ ਬਰਫਬਾਰੀ

ਜੰਮੂ-ਕਸ਼ਮੀਰ ਦੇ ਰਾਮਬਨ ਖੇਤਰ ਅਤੇ ਰਾਜੌਲੀ ਚ ਅੱਜ ਸ਼ੁੱਕਰਵਾਰ ਨੂੰ ਸਵੇਰੇ ਤਾਜ਼ਾ ਬਰਫਬਾਰੀ ਹੋਣ ਦੀ ਖਬਰ ਹੈ। ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕਸ਼ਮੀਰ ਚ ਸ਼ੁਰੂ ਹੋਈ ਮੌਸਮ ਦੀ ਤਾਜ਼ਾ ਬਰਫਬਾਰੀ ਕਾਰਨ ਸੈਲਾਨੀਆਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

 

 

 

 

 

 

 

 

 

 

 

Leave a Reply

Your email address will not be published. Required fields are marked *

%d bloggers like this: