Sun. May 26th, 2019

ਜੰਮੂ ਕਸ਼ਮੀਰ : ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ : ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਵਿਚ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਗੋਲੀਬਾਰੀ ਵੀ ਹੋਈ।

ਨਿਊਜ਼ ਏਜੰਸੀ ਏਐਨਆਈ ਅਨੁਸਾਰ, ਇਹ ਮੁਕਾਬਲਾ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਹੋਇਆ। ਉਥੇ, ਸੁਰੱਖਿਆ ਬਲਾਂ ਨੂੰ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂਆਤ ਵਿਚ ਵੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲਾ ਹੋਇਆ ਸੀ। ਇਮਾਮ ਸਾਹਿਬ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਤੜਕੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਸੀ। ਮੁਕਾਬਲੇ ਵਿਚ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਘੇਰਾਬੰਦੀ ਬਹੁਤ ਮਜ਼ਬੂਤ ਕਰ ਦਿੱਤੀ ਸੀ ਕਿ ਅੱਤਵਾਦੀਆਂ ਦਾ ਬਚਕੇ

Leave a Reply

Your email address will not be published. Required fields are marked *

%d bloggers like this: