ਟਰੈਕਟਰ ਨੇ ਕੁਚਲਿਆ ਮੋਟਰਸਾਈਕਲ ਸਵਾਰ, ਮੌਤ

ss1

ਟਰੈਕਟਰ ਨੇ ਕੁਚਲਿਆ ਮੋਟਰਸਾਈਕਲ ਸਵਾਰ, ਮੌਤ

ਮੋਹਾਲੀ: ਮੋਹਾਲੀ ਦੇ ਕਸਬਾ ਨਵਾਂਗ੍ਰਾਓਂ ‘ਚ ਵੀਰਵਾਰ ਸਵੇਰੇ ਇਕ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਥੇ ਇਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਮੋਹਨ ਸਿੰਘ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਪਿੰਡ ਨਾਢਾ ਨੂੰ ਜਾਣ ਵਾਲੇ ਰੋਡ ‘ਤੇ ਵਾਪਰਿਆ ਹੈ।

Share Button

Leave a Reply

Your email address will not be published. Required fields are marked *