ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 232 ਤੇ ਪੰਚਾਇਤ ਸਮਿਤੀਆਂ ਲਈ 2786 ਨਾਮਜ਼ਦਗੀ ਪੱਤਰ ਦਾਖ਼ਲ

ss1

ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 232  ਤੇ ਪੰਚਾਇਤ ਸਮਿਤੀਆਂ ਲਈ  2786  ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ ਜ਼ਿਲ੍ਹਾ ਪ੍ਰੀਸ਼ਦ ਲਈ 232 ਤੇ ਪੰਚਾਇਤ ਸਮਿਤੀਆਂ ਲਈ 2786 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਦਫ਼ਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦਾ  ਆਖਰੀ ਦਿਨ ਸ਼ੁੱਕਰਵਾਰ (7 ਸਤੰਬਰ 2018) ਹੈ।

Share Button

Leave a Reply

Your email address will not be published. Required fields are marked *