ਤੇਜ਼ਧਾਰ ਹਥਿਆਰਾਂ ਨਾਲ ਮਾਂ-ਪੁੱਤ ਦਾ ਕਤਲ

ss1

ਤੇਜ਼ਧਾਰ ਹਥਿਆਰਾਂ ਨਾਲ ਮਾਂ-ਪੁੱਤ ਦਾ ਕਤਲ

ਹੁਸ਼ਿਆਰਪੁਰ, 3 ਮਾਰਚ: ਅੱਜ ਸ਼ਾਮ ਮੁਹੱਲਾ ਪ੍ਰੀਤ ਨਗਰ ‘ਚ ਕੁੱਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਮਾਂ-ਪੁੱਤ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਸ.ਪੀ.ਜੇ.ਇਲਨਚੇਲੀਅਨ ਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ।

Share Button

Leave a Reply

Your email address will not be published. Required fields are marked *