ਦਸਵੀਂ ਦੇ ਨਤੀਜਿਆਂ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਪੰਜਾਬ ਬੋਰਡ ਨੇ ਕੀਤਾ ਖੰਡਨ

ss1

ਦਸਵੀਂ ਦੇ ਨਤੀਜਿਆਂ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਪੰਜਾਬ ਬੋਰਡ ਨੇ ਕੀਤਾ ਖੰਡਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2018 ‘ਚ ਲਈਆਂ ਗਈਆਂ 10ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਲੈ ਕੇ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ‘ਤੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਸਿੱਖਿਆ ਬੋਰਡ ਦੀ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਇਸ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਬਿਲਕੁਲ ਵੀ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਸਵੀਂ ਦੇ ਨਤੀਜੇ ਦਾ ਐਲਾਨ ਬੋਰਡ ਅਥਾਰਿਟੀ ਵਲੋਂ ਬਕਾਇਦਾ ਵਿਧੀ ਅਤੇ ਢੁੱਕਵੇਂ ਤਰੀਕੇ ਨਾਲ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *