ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਹੈਰੋਇਨ ਸਮੇਤ ਵਿਦੇਸ਼ੀ ਕਾਬੂ

ss1

ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਹੈਰੋਇਨ ਸਮੇਤ ਵਿਦੇਸ਼ੀ ਕਾਬੂ

ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਹੈਰੋਇਨ ਸਮੇਤ ਵਿਦੇਸ਼ੀ ਕਾਬੂਨਾਰਕੋਟਿਕਸ ਕੰਟਰੋਲ ਬਿਉਰੋ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋ ਰਕੋਟਿਕਸ ਕੰਟਰੋਲ ਬਿਉਰੋ ਨੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਤਨਜ਼ਾਨੀਆ ਦੇ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ।
ਵਿਅਕਤੀ ਕੋਲੋ 4.8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਹੈਰੋਇਨ ਸਮੇਤ ਵਿਦੇਸ਼ੀ ਕਾਬੂਜਿਸ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਉਰੋ ਨੇ ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹੋਰ ਜਾਣਕਾਰੀ ਪ੍ਰਾਪਤ ਹੋ ਸਕੇ।

Share Button

Leave a Reply

Your email address will not be published. Required fields are marked *