Mon. Sep 23rd, 2019

ਦਿੱਲੀ ‘ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ

ਦਿੱਲੀ ‘ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ

ਦਿੱਲੀ ਵਿਚ ਹੜ੍ਹ ਦਾ ਖਤਰੇ ਨੂੰ ਦੇਖਦੇ ਹੋਏ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਮੌਜੂਦ ਰਹਿਣ ਨੂੰ ਕਿਹਾ ਗਿਆ ਹੈ।

ਐਤਵਾਰ ਨੂੰ ਹਰਿਆਣਾ ਦੇ ਹਥਿਨੀ ਕੁੰਡ ਬੈਰਾਜ ਤੋਂ 21 ਲੱਖ ਕਿਊਸੇਕ ਤੋਂ ਜ਼ਿਆਦਾ ਪਾਣੀ ਛੱਡੇ ਜਾਣ ਕਾਰਨ ਸੋਮਵਾਰ ਨੂੰ ਯਮੁਨਾ ਦਾ ਪਾਣੀ ਪੱਧਰ ਤੇਜੀ ਨਾਲ ਵੱਧਣ ਦਾ ਅਨੁਮਾਨ ਹੈ। ਉਥੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ।

Leave a Reply

Your email address will not be published. Required fields are marked *

%d bloggers like this: