Mon. Jun 17th, 2019

ਦਿੱਲੀ ਤੋਂ ਪੰਜਾਬ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, 3 ਦੀ ਮੌਤ

ਦਿੱਲੀ ਤੋਂ ਪੰਜਾਬ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, 3 ਦੀ ਮੌਤ

ਕਰਨਾਲ-ਨੀਲੋਖੇੜੀ ਵਿਚਾਲੇ ਭਿਆਨਕ ਹਾਦਸਾ ਵਾਪਰਿਆ। ਦੋ ਟਰੱਕਾਂ ਵਿਚਾਲੇ ਆਈ ਵੈਗਨਆਰ ਵਿੱਚ ਸਵਾਰ 3 ਜਣਿਆਂ ਦੀ ਮੌਤ ਹੋ ਗਈ। ਪਰਿਵਾਰ ਦਿੱਲੀ ਤੋਂ ਪੰਜਾਬ ਆ ਰਿਹਾ ਸੀ।

ਕੁਝ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਨੂੰ ਦਿੱਲੀ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *

%d bloggers like this: