Mon. Jul 15th, 2019

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਵੱਲੋਂ ਐਫ.ਆਈ.ਆਰ. ਦਰਜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਵੱਲੋਂ ਐਫ.ਆਈ.ਆਰ. ਦਰਜ

ਨਵੀਂ ਦਿੱਲੀ, 10 ਜਨਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਕਥਿਤ ਬੇਨਿਯਮੀਆਂ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਚਲ ਰਹੇ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਬੀਤੇ ਕਲ ਸੈਸ਼ਨ ਕੋਰਟ ਨੇ ਜੀ.ਕੇ. ਤੇ ਹੋਰਨਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ।ਜਿਸ ਤੋਂ ਬਾਅਦ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ।

Leave a Reply

Your email address will not be published. Required fields are marked *

%d bloggers like this: