ਦਿੱਲੀ ਹਾਈ ਕੋਰਟ ਪਹੁੰਚਿਆ ‘The Accidental Prime Minister’ ਦਾ ਮਾਮਲਾ

ਦਿੱਲੀ ਹਾਈ ਕੋਰਟ ਪਹੁੰਚਿਆ ‘The Accidental Prime Minister’ ਦਾ ਮਾਮਲਾ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਬਣੀ ਫਿਲਮ The Accidental Prime Minister 11 ਜਨਵਰੀ 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਦਾ ਟਰੇਲਰ ਆਉਂਦਿਆਂ ਹੀ ਫਿਮਲ ਸੁਰਖੀਆਂ ਵਿੱਚ ਆ ਗਈ ਤੇ ਹੁਣ ਇਸ ਫ਼ਿਲਮ ਖਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ।

ਪਟੀਸ਼ਨ ਵਿੱਚ ਫ਼ਿਲਮ ਦੇ ਪ੍ਰੋਮੋ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਫ਼ਿਲਮ ਵਿੱਚ ਸਿਨੇਮੇਟਾਗ੍ਰਾਫ਼ੀ ਐਕਟ ਦੀ ਉਲੰਘਣਾ ਕੀਤੀ ਗਈ ਹੈ। ਇਸ ਪਟੀਸ਼ਨ ਦੀ ਸੁਣਵਾਈ 7 ਜਨਵਰੀ ਨੂੰ ਹੋਵੇਗੀ।

Share Button

Leave a Reply

Your email address will not be published. Required fields are marked *

%d bloggers like this: