ਦੋ ਸਾਬਕਾ ਮੰਤਰੀਆਂ ਸਮੇਤ 12 ਮੁਲਜ਼ਮਾਂ ਖਿਲਾਫ ਸੀ.ਬੀ.ਆਈ. ਅਦਾਲਤ ਵਿਚ ਚਾਰਜਸ਼ੀਟ ਦਾਖਿਲ

ਦੋ ਸਾਬਕਾ ਮੰਤਰੀਆਂ ਸਮੇਤ 12 ਮੁਲਜ਼ਮਾਂ ਖਿਲਾਫ ਸੀ.ਬੀ.ਆਈ. ਅਦਾਲਤ ਵਿਚ ਚਾਰਜਸ਼ੀਟ ਦਾਖਿਲ

ਈ.ਡੀ. ਵੱਲੋਂ ਸੀਬੀਆਈ ਅਦਾਲਤ ਵਿੱਚ 6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ ਵਿਚ ਦੋ ਸਾਬਕਾ ਮੰਤਰੀਆਂ ਸਰਵਣ ਸਿੰਘ ਫਿਲੌਰ ਅਤੇ ਅਵਿਨਾਸ਼ ਚੰਦਰ ਸਮੇਤ 12 ਮੁਲਜ਼ਮਾਂ ਚਾਰਜਸ਼ੀਟ ਦਾਖਿਲ ਕਰ ਦਿੱਤੀ ਗਈ  ਹੈ| ਇਸ ਤੋਂ ਇਲਾਵਾ ਜਗਜੀਤ ਚਾਹਲ ਦੀਆਂ ਕਈ ਕੰਪਨੀਆਂ ਵਿਰੁੱਧ ਵੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ| ਇਹ ਚਾਰਜਸ਼ੀਟ ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਵੱਲੋਂ ਦਾਖਲ ਕੀਤੀ ਗਈ ਹੈ|

Share Button

Leave a Reply

Your email address will not be published. Required fields are marked *

%d bloggers like this: