ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਧਮਾਕਿਆਂ ਨਾਲ ਇੱਕ ਵਾਰ ਫੇਰ ਦਹਿਲਿਆ ਸ੍ਰੀਲੰਕਾ

ਧਮਾਕਿਆਂ ਨਾਲ ਇੱਕ ਵਾਰ ਫੇਰ ਦਹਿਲਿਆ ਸ੍ਰੀਲੰਕਾ

ਇੱਥੇ ਦੀ ਰਾਜਧਾਨੀ ਕੋਲੰਬੋ ਤੋਂ 40 ਕਿਲੋਮੀਟਰ ਦੂਰ ਅੱਜ ਯਾਨੀ 25 ਅਪਰੈਲ ਨੂੰ ਪੁਗੋਡਾ ਸ਼ਹਿਰ ‘ਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਨਿਊਜ਼ ਏਜੰਸੀ ਰਾਈਟਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ ਜਿਸ ‘ਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀ ਹੈ।

ਸ੍ਰੀਲੰਕਾ ‘ਚ ਪਿਛਲੇ ਐਤਵਾਰ ਨੂੰ ਸੀਰੀਅਲ ਬਲਾਸਟ ‘ਚ 300 ਤੋਂ ਜ਼ਿਆਦਾ ਜਾਨਾਂ ਗਈਆਂ ਸੀ ਜਿਨ੍ਹਾਂ ‘ਚ ਕੁਝ ਭਾਰਤੀ ਵੀ ਸੀ। ਇਸ ਬਲਾਸਟ ‘ਚ 500 ਤੋਂ ਜ਼ਿਆਦਾ ਲੋਕ ਗੰਭੀਰ ਜ਼ਖ਼ਮੀ ਹੋਏ ਸੀ। ਬੀਤੇ ਦਿਨੀਂ ਹੀ ਸ੍ਰੀਲੰਕਾ ‘ਚ ਬਲਾਸਟ ਦੀ ਜ਼ਿੰਮੇਦਾਰੀ ਇਸਲਾਮਿਕ ਸਟੇਟ ਨੇ ਲਈ ਸੀ।

Leave a Reply

Your email address will not be published. Required fields are marked *

%d bloggers like this: