ਨਵੇਂ ਸਾਲ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਕ

ਨਵੇਂ ਸਾਲ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਕ

ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਵਿੱਚ 31 ਦਿਸੰਬਰ ਨੂੰ, ਯਾਨੀ ਅੱਜ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।
ਹਰ ਕੋਈ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਵਧੀਆ ਅਤੇ ਯਾਦਗਾਰੀ ਢੰਗ ਨਾਲ ਕਰਨਾ ਚਾਹੁੰਦਾ ਹੈ ਪਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਕਿਹਾ ਕਿ ਉਹ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਦਰਸ਼ਨ ਕਰਕੇ ਕਰਨਾ ਚਾਹੁੰਦੇ ਹਨ।
ਸ਼ਰਧਾਲੂਆਂ ਨੇ ਉਮੀਦ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।

Share Button

Leave a Reply

Your email address will not be published. Required fields are marked *

%d bloggers like this: