ਨਸ਼ੀਲੀ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ss1

ਨਸ਼ੀਲੀ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਧਾਰੀਵਾਲ, 9 ਅਪ੍ਰੈਲ (ਗੁਰਵਿੰਦਰ ਨਾਗੀ)- ਥਾਣਾ ਘੁੰਮਣਕਲਾਂ ਦੀ ਪੁਲਿਸ ਨੇ 54 ਨਸ਼ੀਲੀ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਸਹਾਇਕ ਇੰਸਪੈਕਟਰ ਸ਼ਾਮ ਸੁੰਦਰ ਨੇ ਦੱਸਿਆ ਕਿ ਉਨਾਂ ਨੇ ਪੁਲਿਸ ਪਾਰਟੀ ਸਮੇਤ ਨੇ ਪੁੱਲ ਡਰੇਨ ਘੁੰਮਣਕਲਾਂ ਦੇ ਨਜਦੀਕ ਨਾਕਾ ਹੋਇਆ ਸੀ ਕਿ ਸ਼ੱਕ ਪੈਣ ਤੇ ਇੱਕ ਵਿਅਕਤੀ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲੀਆਂ 54 ਗੋਲੀਆਂ ਬਰਾਮਦ ਹੋਈਆਂ। ਜਿਸਨੇ ਪੁੱਛਗਿਛ ਦੋਰਾਨ ਆਪਣੀ ਪਹਿਚਾਣ ਸੋਨੂੰ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੁੰਮਣਕਲਾਂ ਵਜੋਂ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੋਨੂੰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ।

Share Button

Leave a Reply

Your email address will not be published. Required fields are marked *