ਨਾਮਵਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ 17 ਨੂੰ ਗੁਰੂ ਘਰ ਵਿਖੇ ਕੀਰਤਨ ਕਰਨਗੇ

ss1

ਨਾਮਵਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ 17 ਨੂੰ ਗੁਰੂ ਘਰ ਵਿਖੇ ਕੀਰਤਨ ਕਰਨਗੇ

ਨਿਊਯਾਰਕ, 15 ਜੂਨ ( ਰਾਜ ਗੋਗਨਾ )— ਸਿੱਖ ਕੌਮ ਦੇ ਨਾਮਵਾਰ ਕੀਰਤਨੀਏ ਭਾਈ ਬਲਦੇਵ ਸਿੰਘ ਜੀ ਵਡਾਲਾ ਗੁਰਦੁਵਾਰਾ ਸਿੱਖ ਕਲਚਰਲ ਸੁਸਾਇਟੀ ਵਿੱਖੇ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੇ ਐਤਵਾਰ 17 ਜੂਨ ਨੂੰ ਦੁਪਹਿਰ 12 ਤੋ1:00 pm ਤੱਕ ਕੀਰਤਨ ਕਰਨਗੇ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਸਮੂੰਹ ਭਾਈਚਾਰੇ ਨੂੰ ਪਰਿਵਾਰਾ ਸਾਹਿਤ ਪਹੁੰਚਣ ਲਈ ਖੁੱਲਾ ਸੱਦਾ ਦਿੱਤਾ।

Share Button

Leave a Reply

Your email address will not be published. Required fields are marked *