Sun. May 19th, 2019

ਨਿਊਯਾਰਕ ਚ’ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 29 ਜੂਨ ਨੂੰ ਮਨਾਇਆਂ ਜਾਵੇਗਾ

ਨਿਊਯਾਰਕ ਚ’ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 29 ਜੂਨ ਨੂੰ ਮਨਾਇਆਂ ਜਾਵੇਗਾ

ਨਿਊਯਾਰਕ, 27 ਜੂਨ (ਰਾਜ ਗੋਗਨਾ )—29 ਜੂਨ ਨੂੰ  ਛੇਵੇ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਬੰਦੀ ਛੋੜ ਦਾਤਾ ਸ਼ੀ੍ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ ਦਿਹਾੜਾ ਗੁਰਪੁਰਬ ਦਾ ਦਿਨ ਹੈ
ਜਿਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਦੀ ਜਾਣਕਾਰੀ ਦਿੰਦਿਆਂ ਸਿੱਖ ਕਲਚਰਲ ਸੁਸਾਇਟੀ ਿਰਚਮੰਡ ਹਿੱਲ ਨਿਊਯਾਰਕ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆਂ ਕਿ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿਲ ਵਿਖੇ ਸਤਿਗੁਰੂ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ
ਗੁਰਪੁਰਬ ਵਾਲੇ ਦਿਨ ਵੱਡੇ ਪੱਧਰ ਤੇ ਵਿਸ਼ੇਸ਼ ਸਮਾਗਮ ਦਿਨ ਦੇ ਸਮੇ ਸੀ੍ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ
ਅਤੇ ਹੋਰ ਸਮਾਗਮ ਸ਼ਾਮ 5 ਵਜੇ ਤੋ ਰਾਤ 9 ਵਜੇ ਤੱਕ ਹੋਣਗੇ  ਰਾਤ ਨੂੰ 8:30 ਵਜੇ ਆਰਤੀ ਕੀਰਤਨ ਅਤੇ ਫੁੱਲਾ ਦੀ ਵਰਖਾ ਕਰਦਿਆ ਜੈਕਾਰਿਆ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ
ਇਹਨਾ ਸਮਾਗਮਾ ਵਿਚ ਆਪ ਸਭ ਨੂੰ ਪਰਿਵਾਰਾ ਸਹਿਤ ਪਹੁੰਚ ਕੇ ਗੁਰੂ ਦੀਆ ਖੁਸ਼ੀਆ ਪਾ੍ਪਤ ਕਰਨ ਦੀ ਬੇਨਤੀ ਕੀਤੀ ਹੈ।

Leave a Reply

Your email address will not be published. Required fields are marked *

%d bloggers like this: