ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਨਿਊਯਾਰਕ ਦੇ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾਂ 31 ਜੁਲਾਈ ਤੋ 2 ਅਗਸਤ ਤੱਕ ਮਨਾਇਆ ਜਾਵੇਗਾ

ਨਿਊਯਾਰਕ ਦੇ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾਂ 31 ਜੁਲਾਈ ਤੋ 2 ਅਗਸਤ ਤੱਕ ਮਨਾਇਆ ਜਾਵੇਗਾ

ਨਿਊਯਾਰਕ, 28 ਜੁਲਾਈ ( ਰਾਜ ਗੋਗਨਾ)- ਸ਼ਹੀਦੋ ਕੀ ਚਿਤਾਉ ਪਰ ਲਗੇਗੇ ਹਰ ਬਰਸ ਮੇਲੇ , ਵਤਨ ਪਰ ਮਿਟਨੇ ਵਾਲੋ ਕਾ ਯਹੀ ਬਾਕੀ ਨਿਸ਼ਾ ਹੋਗਾ, ਹਿੰਦੋਸਤਾਨ ਦੀ ਆਜਾਦੀ ਲਈ ਫਾਸੀਆਂ ਦੇ ਰੱਸੇ ਚੁੰਮ ਕੇ ਤੇ ਹੱਸ ਕੇ ਆਪਣੇ ਗੱਲ ਵਿੱਚ ਪਾ ਕੇ ਲਾੜੀ ਮੌਤ ਨੂੰ ਵਿਆਹੁਣ ਵਾਲੇ ਅਣਖੀ ਅਜ਼ਾਦੀ ਦੇ ਪਰਵਾਨੇ ਮਹਾਨ ਸ਼ਹੀਦ ਸ: ਊਧਮ ਸਿੰਘ ਜੀ ਸੁਨਾਮ ਦਾ ਸ਼ਹੀਦੀ ਦਿਹਾੜਾ ਮਿੱਤੀ 31ਜੁਲਾਈ ਤੇ 2 ਅਗਸਤ ਦਿਨ ਐਤਵਾਰ ਨੂੰ ਹਰ ਸਾਲ ਦੀ ਤਰ੍ਹਾਂ ਗੁਰੂਦਵਾਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ , ਨਿਊਯਾਰਕ ਦੇ ਸਿੱਖ ਕਲਚਰਲ ਗੁਰਦੁਆਰਾ ਵਿੱਚ ਉਹਨਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਇਹ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਜੀ ਸਭਾ ਆਫ ਨਿਊਯਾਰਕ ਵੱਲੋਂ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੀ ਪ੍ਰਬੰਧਕ ਕਮੇਟੀ , ਅਤੇ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾ ਦੇ ਸਾਂਝੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ |

 ਜਿਸਦੇ ਸੰਬੰਧ ਵਿੱਚ 31 ਜੁਲਾਈ ਦਿਨ ਸ਼ੁਕਰਵਾਰ ਨੂੰ ਸਵੇਰੇ 9:30 ਵੱਜੇ ਸਵੇਰੇ ਸ਼ੀ੍ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਐਤਵਾਰ 2 ਅਗਸਤ ਵਾਲੇ ਦਿਨ ਸਵੇਰੇ 9:30 ਤੇ ਸੀ੍ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ।ਉਪਰੰਤ ਦਿਨ ਭਰ ਦੇ ਦੀਵਾਨ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਹੋਣਗੇ।ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਜਾਣਗੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: