ਪਬਲਿਕ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ss1

ਪਬਲਿਕ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

14-22 (5)

ਭਦੌੜ 13 ਜੁਲਾਈ (ਵਿਕਰਾਂਤ ਬਾਂਸਲ) ਪਬਲਿਕ ਡਿਗਰੀ ਕਾਲਜ ਭਦੌੜ ਦਾ ਬੀ. ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ 26 ਵਿਦਿਆਰਥਣਾਂ ਨੇ ਪ੍ਰੀਖਿਆ ਵਿਚ ਭਾਗ ਲਿਆ ਸੀ ਜਿੰਨ੍ਹਾਂ ਵਿਚੋ ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਪਰਦੀਪ ਕੌਰ, ਸਿਬਲਜੀਤ ਕੌਰ, ਜਸਵੀਰ ਕੌਰ ਅਤੇ ਕੁਲਵਿੰਦਰ ਕੌਰ ਨੇ ਪਹਿਲੇ ਦਰਜੇ ਵਿਚ ਅੰਕ ਪ੍ਰਾਪਤ ਕੀਤੇ ਹਨ ਅਤੇ ਬਾਕੀ ਵਿਦਿਆਰਥਣਾਂ ਨੇ ਦੂਜਾ ਦਰਜਾ ਪ੍ਰਾਪਤ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਬੱਚਿਆਂ ਦੀ ਪੜ੍ਹਾਈ ਵਿਚ ਲਗਨ ਤੇ ਸਟਾਫ ਦੀ ਸਖਤ ਮਿਹਨਤ ਦੇ ਸਦਕਾ ਆਇਆ ਹੈ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

Share Button

Leave a Reply

Your email address will not be published. Required fields are marked *