Sat. Jan 25th, 2020

ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ

ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਨਗਰਕੀਰਤਨ ਨਾਲ ਜਾਣ ਤੋਂ ਰੋਕ ਦਿੱਤਾ ਹੈ। ਜਾਣਕਾਰੀ ਮੁਤਾਬਕ ਸਰਨਾ ਨੂੰ ਉਨ੍ਹਾਂ ‘ਤੇ ਚੱਲ ਰਹੇ ਕਿਸੇ ਪੁਰਾਣੇ ਕੇਸ ਦੇ ਚਲਦਿਆਂ ਰੋਕਿਆ ਗਿਆ ਹੈ।

ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗੁਰਦੁਆਰਾ ਨਾਨਕ ਪਿਆਉ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕਣ ਕਰਨ ਉਪਰੰਤ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਸੀ।

ਹੁਣ ਪਰਮਜੀਤ ਸਿੰਘ ਸਰਨਾ ਦੀ ਥਾਂ ਉਨ੍ਹਾਂ ਦੇ ਭਰਾ ਹਰਵਿੰਦਰ ਸਰਨਾ ਇਸ ਨਗਰਕੀਰਤਨ ਦੀ ਅਗਵਾਈ ਕਰਨਗੇ। ਇਸ ਨਗਰਕੀਰਤਨ ਦੇ ਨਾਲ 800 ਦੇ ਕਰੀਬ ਸ਼ਰਧਾਲੂ ਮੌਜੂਦ ਹਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: