ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

 22 ਜੂਨ -ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੇ ਆਲ ਪਾਕਿਸਤਾਨ ਮੁਸਲਿਮ ਲੀਗ (ਏ.ਪੀ.ਐਮ.ਐਲ) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਡਾ. ਮੁਹੰਮਦ ਅਮਜਦ ਨੇ ਕਿਹਾ ਕਿ ਮੁਸ਼ੱਰਫ ਨੇ ਆਪਣਾ ਅਸਤੀਫ਼ਾ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੂੰ ਭੇਜਿਆ ਹੈ। ਡਾ. ਅਮਜਦ ਨੇ ਕਿਹਾ ਕਿ ਮੁਸ਼ੱਰਫ ਨੇ ਪੇਸ਼ਾਵਰ ਹਾਈ ਕੋਰਟ ਵੱਲੋਂ ਜੀਵਨ ਭਰ ਦੀ ਰਾਜਨੀਤੀ ਤੋਂ ਆਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ 18 ਜੂਨ ਨੂੰ ਏ.ਪੀ.ਐਮ.ਐਲ. ਤੋਂ ਅਸਤੀਫ਼ਾ ਦੇ ਦਿੱਤਾ ਸੀ।

Share Button

Leave a Reply

Your email address will not be published. Required fields are marked *

%d bloggers like this: