ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. May 31st, 2020

ਪਹਿਲੀ ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਪਹਿਲੀ ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਸ੍ਰੀ ਅਮਰਨਾਥ ਦੀ ਯਾਤਰਾ ਕਰਨ ਦੇ ਚਾਹਵਾਨ ਸ਼ਰਧਾਲੂ ਤਿਆਰ ਹੋ ਜਾਣ। ਪਵਿੱਤਰ ਗੁਫ਼ਾ ਦੀ ਸਾਲਾਨਾ ਤੀਰਥ ਯਾਤਰਾ ਪਹਿਲੀ ਜੁਲਾਈ ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ 46 ਦਿਨ ਚੱਲੇਗੀ ਅਤੇ 15 ਅਗਸਤ ਰੱਖੜੀ ਦੇ ਦਿਨ ਪਵਿੱਤਰ ਗੁਫ਼ਾ ‘ਚ ਛੜੀ ਮੁਬਾਰਕ ਦੇ ਆਗਮਨ ਅਤੇ ਪੂਜਾ ਅਰਚਨਾ ਦੇ ਨਾਲ ਸਮਾਪਤ ਹੋਵੇਗੀ। ਯਾਤਰਾ ਲਈ ਰਜਿਸਟ੍ਰੇਸ਼ਨ ਇਕ ਅਪ੍ਰੈਲ ਨੂੰ ਸ਼ੁਰੂ ਹੋਵੇਗੀ। ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਪਹਿਲੀ ਵਾਰੀ ਆਨਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਏਗਾ। ਪਿਛਲੇ ਸਾਲ ਯਾਤਰਾ 60 ਦਿਨ (28 ਜੂਨ ਤੋਂ 26 ਅਗਸਤ) ਦੀ ਸੀ।

Leave a Reply

Your email address will not be published. Required fields are marked *

%d bloggers like this: