ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ 10 ਸਾਲ ਦੀ ਸਜ਼ਾ

ss1

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ 10 ਸਾਲ ਦੀ ਸਜ਼ਾ

ਇਸਲਾਮਾਬਾਦ, 6 ਜੁਲਾਈ- ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਉੱਥੇ ਹੀ ਉਨ੍ਹਾਂ ਦੀ ਧੀ ਮਰੀਅਮ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ।

Share Button

Leave a Reply

Your email address will not be published. Required fields are marked *