ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਪਾਕਿਸਤਾਨ ਨੇ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਦਿੱਤਾ ਸੱਦਾ

ਪਾਕਿਸਤਾਨ ਨੇ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਦਿੱਤਾ ਸੱਦਾ

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਅਧਿਆਤਮਿਕ ਗੁਰੂ ਸ਼੍ਰੀ ਸ੍ਰੀ ਰਵੀ ਸ਼ੰਕਰ ਨੂੰ ਸੱਦਾ ਦਿੱਤਾ ਹੈ। ਹਾਲਾਂਕਿ ਉਹ ਇਸ ਸਮਾਰੋਹ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।

ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਸਮਾਰੋਹ ਭਲਕੇ 9 ਨਵੰਬਰ ਨੂੰ ਹੋਣਾ ਹੈ। ਪਾਕਿਸਤਾਨ ਵੱਲੋਂ ਇਸ ਚ ਸ਼ਾਮਲ ਹੋਣ ਲਈ ਕਈ ਭਾਰਤੀ ਪਤਵੰਤਿਆਂ ਨੂੰ ਸੱਦਾ ਦਿੱਤਾ ਗਿਆ ਹੈ।

.

Leave a Reply

Your email address will not be published. Required fields are marked *

%d bloggers like this: