ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਪਾਵਰਕਾਮ ਨੇ ਕਿਸਾਨਾਂ ਲਈ ਵਟਸਐਪ ਨੰਬਰ ਕੀਤਾ ਜਾਰੀ

ਪਾਵਰਕਾਮ ਨੇ ਕਿਸਾਨਾਂ ਲਈ ਵਟਸਐਪ ਨੰਬਰ ਕੀਤਾ ਜਾਰੀ

ਪਟਿਆਲਾ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਰਾਜ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਟਰਾਂਸਫਾਰਮਰ/ ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਸਮੇਤ ਫੋਟੋ ਅਤੇ ਪਤਾ/ ਸਥਾਨ ਦਾ ਵੇਰਵਾ ਤੁਰੰਤ ਕੰਟਰੋਲ ਰੂਮ ਨੰਬਰਾਂ 9646106835/ 9646106836 ਤੇ ਵਟਸਐੱਪ ਰਾਹੀਂ ਦਿੱਤੀ ਜਾਵੇ ਜੀ। ਓਹਨਾ ਥਾਵਾਂ ਦੀ “ਜੀ.ਪੀ.ਐੱਸ ਲੋਕੇਸ਼ਨ” ਵੀ ਵਟਸਐੱਪ ਰਾਹੀਂ ਸਾਂਝੀ ਕੀਤੀ ਜਾਵੇ।

Leave a Reply

Your email address will not be published. Required fields are marked *

%d bloggers like this: