ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪੀਐਮ ਨੂੰ ਹਮੇਸ਼ਾ ਆਪਣੇ ਸ਼ਬਦਾਂ ਬਾਰੇ ਸੋਚਣਾ ਚਾਹੀਦੈ: ਡਾ. ਮਨਮੋਹਨ ਸਿੰਘ

NEW DELHI/INDIA, 08NOV09 -Prime Minister Manmohan Singh in the Opening Plenary - Resillient india: 25 years of Economic and Social Progress. Participants captured during the World Economic Forum's India Economic Summit 2009 held in New Delhi, 8-10 November 2009. Copyright (cc-by-sa) © World Economic Forum (www.weforum.org/Photo Eric Miller emiller@iafrica.com)

ਪੀਐਮ ਨੂੰ ਹਮੇਸ਼ਾ ਆਪਣੇ ਸ਼ਬਦਾਂ ਬਾਰੇ ਸੋਚਣਾ ਚਾਹੀਦੈ: ਡਾ. ਮਨਮੋਹਨ ਸਿੰਘ

NEW DELHI/INDIA, 08NOV09 -Prime Minister Manmohan Singh in the Opening Plenary – Resillient india: 25 years of Economic and Social Progress. Participants captured during the World Economic Forum’s India Economic Summit 2009 held in New Delhi, 8-10 November 2009.
Copyright (cc-by-sa) © World Economic Forum (www.weforum.org/Photo Eric Miller emiller@iafrica.com)

ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਸਰਬ ਪਾਰਟੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਟਿਪਣੀਆਂ ਦੇ ਵਿਵਾਦ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ, “ਪ੍ਰਧਾਨ ਮੰਤਰੀ ਨੂੰ ਆਪਣੇ ਸ਼ਬਦਾਂ ਦੇ ਪ੍ਰਭਾਵ ਉੱਤੇ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ।”

ਗਲਵਾਨ ਘਾਟੀ ਦੇ ਤਾਜ਼ਾ ਘਟਨਾਕ੍ਰਮ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਕਿਹਾ ਹੈ, “ਅਸੀਂ ਕਰਨਲ ਬੀ ਸੰਤੋਸ਼ ਬਾਬੂ ਅਤੇ ਸਾਡੇ ਜਵਾਨਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਦੀ ਮੰਗ ਕਰਦੇ ਹਾਂ।”ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਸਰਕਾਰ ਨੂੰ ਇਨਸਾਫ ਦਿਵਾਉਣ ਦਾ ਸੱਦਾ ਦਿੰਦਿਆਂ ਲਿਖਿਆ ਹੈ ਕਿ ਸੈਨਿਕਾਂ ਨੇ ਮਹਾਨ ਕੁਰਬਾਨੀ ਦਿੱਤੀ ਹੈ ਅਤੇ ਸਾਡੀ ਖੇਤਰੀ ਅਖੰਡਤਾ ਦਾ ਪੂਰੀ ਤਰ੍ਹਾਂ ਬਚਾਅ ਕੀਤਾ ਹੈ।

ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਜਵਾਨਾਂ ਨੂੰ ਇਨਸਾਫ ਦਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ, ਲੋਕਾਂ ਨਾਲ ਇਤਿਹਾਸਕ ਧੋਖਾ ਹੋਵੇਗਾ।

ਉਨ੍ਹਾਂ ਕਿਹਾ, “ਇਸ ਸਮੇਂ ਅਸੀਂ ਇਤਿਹਾਸਕ ਰਸਤੇ ‘ਤੇ ਖੜੇ ਹਾਂ। ਸਾਡੀ ਸਰਕਾਰ ਦੇ ਫੈਸਲਿਆਂ ਅਤੇ ਕਾਰਜਾਂ ‘ਤੇ ਇਸ ਗੱਲ ਦਾ ਗੰਭੀਰ ਅਸਰ ਪਵੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਿਸ ਤਰ੍ਹਾਂ ਦਰਸਾਉਂਦੀਆਂ ਹਨ। ਜੋ ਸਾਡੀ ਅਗਵਾਈ ਕਰਦੇ ਹਨ ਉਹ ਇਕ ਗੰਭੀਰ ਫਰਜ਼ ਦਾ ਭਾਰ ਸਹਿਣ ਕਰਦੇ ਹਨ।”ਮਨਮੋਹਨ ਸਿੰਘ ਨੇ ਕਿਹਾ ਕਿ ਚੀਨ ਗੈਰ ਕਾਨੂੰਨੀ ਢੰਗ ਨਾਲ ਅਪ੍ਰੈਲ ਤੋਂ ਹੀ ਕਈ ਇਲਾਕਿਆਂ ਵਿੱਚ ਘੁਸਪੈਠ ਕਰਕੇ ਗਲਵਾਨ ਘਾਟੀ ਅਤੇ ਪੈਨਗੋਂਗ ਤਸੋ ਝੀਲ ਜਿਹੇ ਭਾਰਤੀ ਖੇਤਰ ਦੇ ਹਿੱਸੇ ਉੱਤੇ ਦਾਅਵਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: