ਪੀ.ਟੀ.ਯੂ ਦੇ ਸਾਬਕਾ ਉਪ-ਕੁਲਪਤੀ ਡਾ. ਅਰੋੜਾ ਦੀ ਜ਼ਮਾਨਤ ‘ਤੇ ਫ਼ੈਸਲਾ 25 ਨੂੰ

ss1

ਪੀ.ਟੀ.ਯੂ ਦੇ ਸਾਬਕਾ ਉਪ-ਕੁਲਪਤੀ ਡਾ. ਅਰੋੜਾ ਦੀ ਜ਼ਮਾਨਤ ‘ਤੇ ਫ਼ੈਸਲਾ 25 ਨੂੰ

ਕਪੂਰਥਲਾ: ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ‘ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ‘ਚ ਦੋ ਧਿਰਾਂ ਵੱਲੋਂ ਬਹਿਸ ਕੀਤੀ ਗਈ। ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ‘ਤੇ 25 ਜਨਵਰੀ ਨੂੰ ਸੁਣਾਇਆ ਜਾਵੇਗਾ।

Share Button

Leave a Reply

Your email address will not be published. Required fields are marked *